28/03/2024
ਅੱਜ ਮਿਤੀ 28-03-2024 ਨੂੰ ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਜੀ ਦੇ ਹੁਕਮਾਂ ਅਤੇ ਮਾਨਯੋਗ ਵਧੀਕ ਚੋਣ ਅਫ਼ਸਰ -ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ 14- ਜੰਡਿਆਲਾ ਵਿਖੇ ਏ ਸੀ ਲੈਵਲ ਸਵੀਪ ਨੋਡਲ ਅਫ਼ਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਜੀ ਵਲੋਂ ਸਵੀਪ ਗਤੀਵਿਧੀਆਂ ਸਮੂਹ ਨੋਡਲ ਅਫ਼ਸਰ ਸਕੂਲਾਂ/ਕਾਲਜਾਂ ਰਾਹੀ ਵਿਦਿਆਰਥੀਆਂ ਕੋਲੋ "Human Chain (1950)" ਅਤੇ Voter-Pledge ਗਤੀਵਿਧੀਆਂ ਕਰਵਾਈਆਂ ਗਈਆਂ ਼