Grover Realtors & Builders

Grover Realtors & Builders Deals in All kinds of Property

19/02/2026

21/01/2026
ਨਵੇਂ ਸਾਲ 2024 ਦੀਆਂ ਸਾਰਿਆਂ ਨੂੰ ਮੁਬਾਰਕਾਂਪਰਮਾਤਮਾ ਕਰੇ ਨਵਾਂ ਸਾਲ ਸਾਰਿਆਂ ਲਈ ਤੰਦਰੁਸਤੀ-ਤਰੱਕੀਆਂ, ਖੁਸ਼ੀਆਂ ਖੇੜੇ ਦੀ ਸੌਗ਼ਾਤ ਲੈ ਕੇ ਆਵੇ।...
31/12/2023

ਨਵੇਂ ਸਾਲ 2024 ਦੀਆਂ ਸਾਰਿਆਂ ਨੂੰ ਮੁਬਾਰਕਾਂ
ਪਰਮਾਤਮਾ ਕਰੇ ਨਵਾਂ ਸਾਲ ਸਾਰਿਆਂ ਲਈ ਤੰਦਰੁਸਤੀ-ਤਰੱਕੀਆਂ, ਖੁਸ਼ੀਆਂ ਖੇੜੇ ਦੀ ਸੌਗ਼ਾਤ ਲੈ ਕੇ ਆਵੇ। ਪੰਜਾਬ ਹੱਸਦਾ-ਵੱਸਦਾ ਰਹੇ। ਪੰਜਾਬੀ ਸਦਾ ਵਾਂਗ ਚੜ੍ਹਦੀਕਲਾ ‘ਚ ਰਹਿਣ।

| | | | | | | | | | | | | | | | | | | | |

13 ਪੋਹ ਦਾ ਦਿਨ ਸਿੱਖ ਇਤਿਹਾਸ ਵਿਚ ਬਹੁਤ ਅਹਿਮੀਅਤ ਰੱਖਦਾ ਹੈ। ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਇਸਲਾਮ ਨਾ ਕਬੂਲਣ ...
27/12/2023

13 ਪੋਹ ਦਾ ਦਿਨ ਸਿੱਖ ਇਤਿਹਾਸ ਵਿਚ ਬਹੁਤ ਅਹਿਮੀਅਤ ਰੱਖਦਾ ਹੈ। ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਇਸਲਾਮ ਨਾ ਕਬੂਲਣ ਤੇ ਸੂਬਾ ਸਰਹਿੰਦ ਵਲੋਂ ਸ਼ਹੀਦ ਕੀਤਾ ਗਿਆ ਸੀ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖਬਰ ਸੁਣ ਕੇ ਮਾਤਾ ਗੁਜਰੀ ਜੀ ਵੀ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਠੰਢੇ ਬੁਰਜ 'ਚ ਗੁਰਪੁਰੀ ਸਿਧਾਰ ਗਏ। ਗਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਛੋਟੀਆਂ ਜਿੰਦਾਂ ਦਾ ਵੱਡਾ ਸਾਕਾ ਹੈ। ਉਨ੍ਹਾਂ ਨੇ ਉਮਰ ਦੇ ਬੰਧਨ ਤੋੜ ਕੇ ਜਿਸ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਸੀ, ਉਹ ਲਾਸਾਨੀ ਹੈ।

| | | | | | | | | | | | |

ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਦੀ ਰਾਖੀ ਲਈ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ। ਚਮਕੌਰ ਦੀ ਗੜ੍ਹੀ ਵਿੱਚ ਹੋਈ ਲੜ...
22/12/2023

ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਦੀ ਰਾਖੀ ਲਈ ਆਪਣਾ ਪੂਰਾ ਪਰਿਵਾਰ ਵਾਰ ਦਿੱਤਾ। ਚਮਕੌਰ ਦੀ ਗੜ੍ਹੀ ਵਿੱਚ ਹੋਈ ਲੜਾਈ ਵਿੱਚ ਦੁਸ਼ਮਣ ਫੌਜਾਂ ਨਾਲ ਲੜਦੇ ਹੋਏ ਆਪ ਜੀ ਦੇ ਵੱਡੇ ਸਾਹਿਬਜ਼ਾਦੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਤੇ ਸਾਹਿਬਜ਼ਾਦਾ ਜੁਝਾਰ ਸਿੰਘ ਜੀ ਸ਼ਹੀਦ ਹੋ ਗਏ ਤੇ ਉਨ੍ਹਾਂ ਨਾਲ ਹੋਰ ਸਿੰਘ ਵੀ ਸ਼ਹੀਦੀ ਪਾ ਗਏ। ਅਸੀਂ ਇਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕਰਦੇ ਹਾਂ।

| | | | | | | | | | | | | |
| | | | | |

Address

Dugri
141013

Telephone

+917009418913

Website

Alerts

Be the first to know and let us send you an email when Grover Realtors & Builders posts news and promotions. Your email address will not be used for any other purpose, and you can unsubscribe at any time.

Share