06/01/2025
ਵਹ ਪ੍ਰਗਟਿਓ ਮਰਦ ਅਗੰਮੜਾ ਵਰਿਆਮ ਇਕੇਲਾ ।
ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰੁ ਚੇਲਾ ॥
ਕਲਗੀਧਰ ਦਸ਼ਮੇਸ਼ ਪਿਤਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਜੀ ਨੂੰ ਲੱਖ ਲੱਖ ਵਧਾਈਆਂ
ਵਾਹਿਗੁਰੂ ਜੀ ਆਪ ਸਭ ਦੇ ਜੀਵਨ ਵਿਚ ਨਾਮ ਬਾਣੀ ਅਤੇ ਖੁਸ਼ੀਆਂ ਦਾ ਪ੍ਰਕਾਸ਼ ਕਰਨ