31/01/2026
ਐਸਾ ਚਾਹੂੰ ਰਾਜ ਮੈਂ ਜਹਾਂ ਮਿਲੈ ਸਬਨ ਕੋ ਅੰਨ॥
ਛੋਟ ਬੜੇ ਸਬ ਸਮ ਬਸੇ ਰਵਿਦਾਸ ਰਹੇ ਪ੍ਰਸੰਨ॥
ਮਹਾਨ ਸੰਤ, ਜਗਤ ਗੁਰੂ ਧੰਨ-ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਹੋਵਣ ਜੀ।
#ਪੰਜਾਬ